Skip to content
البَقَرَة /

ਆਇਤ 55

2 : 55
البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 55

وَإِذۡ قُلۡتُمۡ يَٰمُوسَىٰ لَن نُّؤۡمِنَ لَكَ حَتَّىٰ نَرَى ٱللَّهَ جَهۡرَةٗ فَأَخَذَتۡكُمُ ٱلصَّٰعِقَةُ وَأَنتُمۡ تَنظُرُونَ

(ਉਸ ਸਮੇਂ ਨੂੰ ਯਾਦ ਕਰੋ) ਜਦੋਂ ਤੁਸੀਂ ਆਖਿਆ, ਕਿ ਹੇ ਮੂਸਾ! ਅਸੀਂ ਕਦੇ ਵੀ ਤੁਹਾਡੇ ਉੱਤੇ ਈਮਾਨ ਨਹੀਂ ਲਿਆਵਾਂਗੇ ਜਦੋਂ ਤਕ ਕਿ ਅਸੀਂ ਅੱਲਾਹ ਨੂੰ ਆਪਣੇ ਸਾਹਮਣੇ (ਅਖੀਂ) ਨਾ ਵੇਖ ਲਈਏ। ਤੁਹਾਨ (ਉਸੇ ਸਮੇਂ) ਬਿਜਲੀ ਨੇ ਆ ਨੱਪਿਆ ਅਤੇ ਤੁਸੀਂ ਇਹ ਸਭ ਵੇਖ ਰਹੇ ਸੀ।