Skip to content
البَقَرَة /

ਆਇਤ 6

2 : 6
البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 6

إِنَّ ٱلَّذِينَ كَفَرُواْ سَوَآءٌ عَلَيۡهِمۡ ءَأَنذَرۡتَهُمۡ أَمۡ لَمۡ تُنذِرۡهُمۡ لَا يُؤۡمِنُونَ

ਬੇਸ਼ਕ ਉਹ ਲੋਕ ਜਿਹੜੇ (ਕੁਰਆਨ ਦਾ) ਇਨਕਾਰ ਕਰਦੇ ਹਨ, (ਹੇ ਨਬੀ!) ਤੁਸੀਂ ਉਹਨਾਂ ਨੂੰ (ਨਰਕ ਦੇ ਅਜ਼ਾਬ ਤੋਂ) ਡਰਾਓ ਜਾਂ ਨਾ ਡਰਾਓ, ਉਹਨਾਂ ਲਈ ਇਕ ਬਰਾਬਰ ਹੈ, ਉਹ ਈਮਾਨ ਲਿਆਉਣ ਵਾਲੇ ਨਹੀਂ।