Skip to content
البَقَرَة /

ਆਇਤ 63

2 : 63
البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 63

وَإِذۡ أَخَذۡنَا مِيثَٰقَكُمۡ وَرَفَعۡنَا فَوۡقَكُمُ ٱلطُّورَ خُذُواْ مَآ ءَاتَيۡنَٰكُم بِقُوَّةٖ وَٱذۡكُرُواْ مَا فِيهِ لَعَلَّكُمۡ تَتَّقُونَ

ਅਤੇ (ਯਾਦ ਕਰੋ) ਜਦੋਂ ਅਸੀਂ ਤੁਹਾਡੇ ਸਿਰਾਂ ’ਤੇ ਤੂਰ ਪਹਾੜ ਝੁਕਾ ਦਿੱਤਾ ਸੀ ਅਤੇ ਤੁਹਾਥੋਂ (ਬਨੀ ਇਸਰਾਈਲ ਕੌਮ ਤੋਂ) ਪੱਕਾ ਬਚਨ ਲਿਆ ਸੀ ਅਤੇ ਅਸੀਂ ਆਖਿਆ ਸੀ ਕਿ ਜੋ ਵੀ ਤੁਹਾਨੂੰ (ਆਦੇਸ਼) ਦਿੱਤੇ ਗਏ ਹਨ ਉਹਨਾਂ ਨੂੰ ਕਰੜਾਈ ਨਾਲ ਫੜਨਾ ਅਤੇ ਜੋ ਇਸ (ਕਿਤਾਬ ਤੌਰੈਤ) ਵਿਚ ਲਿਿਖਆ ਹੋਇਆ ਹੈ ਉਸ ਨੂੰ ਯਾਦ ਰੱਖਣਾ ਤਾਂ ਜੋ ਤੁਸੀਂ (ਅੱਲਾਹ ਦੇ ਕਰੋਪ ਤੋਂ) ਬਚਣ ਵਾਲੇ ਬਣ ਜਾਓ।