2 : 64
ثُمَّ تَوَلَّيۡتُم مِّنۢ بَعۡدِ ذَٰلِكَۖ فَلَوۡلَا فَضۡلُ ٱللَّهِ عَلَيۡكُمۡ وَرَحۡمَتُهُۥ لَكُنتُم مِّنَ ٱلۡخَٰسِرِينَ
ਪਰ ਤੁਸੀਂ (ਆਪਣੇ ਬਚਨਾਂ ਤੋਂ) ਫਿਰ ਗਏ। ਜੇ ਤੁਹਾਡੇ ’ਤੇ ਅੱਲਾਹ ਦੀ ਮਿਹਰ ਅਤੇ ਉਸ ਦਾ ਕਰਮ ਨਾ ਹੁੰਦਾ ਤਾਂ ਤੁਸੀਂ ਜ਼ਰੂਰ ਹੀ ਘਾਟੇ ਵਿਚ ਰਹਿਣ ਵਾਲੇ ਹੋ ਜਾਂਦੇ।