2 : 65
وَلَقَدۡ عَلِمۡتُمُ ٱلَّذِينَ ٱعۡتَدَوۡاْ مِنكُمۡ فِي ٱلسَّبۡتِ فَقُلۡنَا لَهُمۡ كُونُواْ قِرَدَةً خَٰسِـِٔينَ
ਤੁਸੀਂ ਆਪਣੀ ਕੌਮ ਦੇ ਉਹਨਾਂ ਲੋਕਾਂ ਨੂੰ ਜ਼ਰੂਰ ਹੀ ਜਾਣਦੇ ਹੋ ਜਿਨ੍ਹਾਂ ਨੇ ਸਬਤ ਦਾ ਕਾਨੂੰਨ ਭੰਗ ਕੀਤਾ ਸੀ ਤਾਂ ਅਸੀਂ ਉਹਨਾਂ ਨੂੰ ਆਖਿਆ ਕਿ ਬਾਂਦਰ ਬਣ ਕੇ ਜ਼ਲੀਲ ਹੋ ਜਾਓ।