2 : 67
وَإِذۡ قَالَ مُوسَىٰ لِقَوۡمِهِۦٓ إِنَّ ٱللَّهَ يَأۡمُرُكُمۡ أَن تَذۡبَحُواْ بَقَرَةٗۖ قَالُوٓاْ أَتَتَّخِذُنَا هُزُوٗاۖ قَالَ أَعُوذُ بِٱللَّهِ أَنۡ أَكُونَ مِنَ ٱلۡجَٰهِلِينَ
ਅਤੇ ਜਦੋਂ ਮੂਸਾ ਨੇ ਆਪਣੀ ਕੌਮ ਨੂੰ ਕਿਹਾ ਕਿ ਅੱਲਾਹ ਤੁਹਾਨੂੰ ਹੁਕਮ ਦਿੰਦਾ ਹੈ ਕਿ ਤੁਸੀਂ ਇਕ ਗਊ ਨੂੰ ਜ਼ਿਬਹ ਕਰੋ। ਉਹਨਾਂ ਨੇ ਕਿਹਾ, ਕੀ ਤੂੰ ਸਾਡੇ ਨਾਲ ਮਖੌਲ ਕਰਦਾ ਹੈ ? ਮੂਸਾ ਨੇ ਕਿਹਾ ਕਿ ਮੈਂ (ਅਜਿਹੇ ਮਖੌਲ ਤੋਂ) ਅੱਲਾਹ ਦੀ ਪਨਾਹ ਮੰਗਦਾ ਹਾਂ ਕਿ ਮੈਂ ਵੀ ਜਾਹਲਾਂ ਵਿਚ ਰਲ ਜਾਵਾਂ।