Skip to content
البَقَرَة /

ਆਇਤ 68

2 : 68
البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 68

قَالُواْ ٱدۡعُ لَنَا رَبَّكَ يُبَيِّن لَّنَا مَا هِيَۚ قَالَ إِنَّهُۥ يَقُولُ إِنَّهَا بَقَرَةٞ لَّا فَارِضٞ وَلَا بِكۡرٌ عَوَانُۢ بَيۡنَ ذَٰلِكَۖ فَٱفۡعَلُواْ مَا تُؤۡمَرُونَ

ਉਹਨਾਂ (ਕੋਮ) ਨੇ ਆਖਿਆ ਕਿ (ਹੇ ਮੂਸਾ) ਤੂੰ ਸਾਡੇ ਲਈ ਆਪਣੇ ਰੱਬ ਤੋਂ ਪੁੱਛ ਕੇ ਦੱਸ ਕਿ ਉਹ ਗਊ ਕਿਹੋ ਜਿਹੀ ਹੋਵੇ ?ਮੂਸਾ ਨੇ ਆਖਿਆ ਕਿ ਅੱਲਾਹ ਕਹਿੰਦਾ ਹੈ ਕਿ ਉਹ ਗਊ ਨਾ ਬੁੱਢੀ ਹੋਵੇ ਤੇ ਨਾ ਹੀ ਵੱਛੀ ਹੋਵੇ ਸਗੋਂ ਵਿਚਲੀ ਉਮਰ ਦੀ ਹੋਵੇ, ਹੁਣ ਤੁਸੀਂ ਉਸੇ ਹੁਕਮ ਦੀ ਪਾਲਣਾ ਕਰੋ ਜਿਸ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਹੈ।