2 : 69
قَالُواْ ٱدۡعُ لَنَا رَبَّكَ يُبَيِّن لَّنَا مَا لَوۡنُهَاۚ قَالَ إِنَّهُۥ يَقُولُ إِنَّهَا بَقَرَةٞ صَفۡرَآءُ فَاقِعٞ لَّوۡنُهَا تَسُرُّ ٱلنَّٰظِرِينَ
ਫਿਰ ਉਹਨਾਂ (ਕੌਮ) ਨੇ ਆਖਿਆ ਕਿ ਤੂੰ ਸਾਡੇ ਲਈ ਆਪਣੇ ਰੱਬ ਤੋਂ ਇਹ ਪੁੱਛ ਕਿ ਉਹ ਦੱਸੇ ਕਿ ਉਹ ਗਊ ਕਿਹੜੇ ਰੰਗ ਦੀ ਹੋਵੇ ਹੈ ਮੂਸਾ ਨੇ ਜਵਾਬ ਦਿੱਤਾ ਕਿ ਉਹ ਗਊ ਪੀਲੇ ਰੰਗ ਦੀ ਹੋਵੇ ਉਸ ਦਾ ਰੰਗ ਚੰਗੀ ਤਰ੍ਹਾਂ ਗੂੜਾ ਪੀਲਾ ਹੋਣਾ ਚਾਹੀਦਾ ਹੈ, ਜਿਹੜੀ ਵੇਖਣ ਵਾਲਿਆਂ ਨੂੰ ਖ਼ੁਸ਼ ਕਰ ਦੇਵੇ।