Skip to content
البَقَرَة /

ਆਇਤ 7

2 : 7

ਆਇਤ 7 of البَقَرَة (2 : 7). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 7

خَتَمَ ٱللَّهُ عَلَىٰ قُلُوبِهِمۡ وَعَلَىٰ سَمۡعِهِمۡۖ وَعَلَىٰٓ أَبۡصَٰرِهِمۡ غِشَٰوَةٞۖ وَلَهُمۡ عَذَابٌ عَظِيمٞ

ਅੱਲਾਹ ਨੇ ਉਹਨਾਂ ਦੇ ਦਿਲਾਂ ਤੇ ਕੰਨਾਂ ਉੱਤੇ ਮੋਹਰ ਲਾ ਦਿੱਤੀ ਹੈ ਅਤੇ ਉਹਨਾਂ ਦੀਆਂ ਅੱਖਾਂ ਉੱਤੇ ਪੜਦਾ ਪਿਆ ਹੋਇਆ ਹੈ। ਉਹਨਾਂ ਲਈ ਕਰੜੀ ਸਜ਼ਾ (ਦਾ ਪ੍ਰਬੰਧ) ਹੈ।