2 : 70
قَالُواْ ٱدۡعُ لَنَا رَبَّكَ يُبَيِّن لَّنَا مَا هِيَ إِنَّ ٱلۡبَقَرَ تَشَٰبَهَ عَلَيۡنَا وَإِنَّآ إِن شَآءَ ٱللَّهُ لَمُهۡتَدُونَ
ਉਹਨਾਂ (ਕੌਮ) ਨੇ ਫਿਰ ਕਿਹਾ ਕਿ ਸਾਡੇ ਲਈ ਰੱਬ ਤੋਂ ਪੁੱਛ ਕਿ ਉਹ ਸਾਨੂੰ ਦਸੇ ਕਿ ਉਹ ਗਊ ਕਿਹੋ ਜਿਹੀ ਹੋਵੇ ? ਸਾਨ ਗਊ ਪ੍ਰਤੀ ਸ਼ੰਕਾ ਹੋ ਗਈ ਹੈ ਜੇ ਅੱਲਾਹ ਨੇ ਚਾਹਿਆ ਤਾਂ ਅਸੀਂ ਜ਼ਰੂਰ (ਰਬ ਦੀ ਇਛਾ) ਸਮਝ ਜਾਵਾਂਗੇ।