Skip to content
البَقَرَة /

ਆਇਤ 72

2 : 72

ਆਇਤ 72 of البَقَرَة (2 : 72). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 72

وَإِذۡ قَتَلۡتُمۡ نَفۡسٗا فَٱدَّٰرَٰءۡتُمۡ فِيهَاۖ وَٱللَّهُ مُخۡرِجٞ مَّا كُنتُمۡ تَكۡتُمُونَ

(ਯਾਦ ਕਰੋ) ਜਦੋਂ ਤੁਸੀਂ ਇਕ ਵਿਅਕਤੀ ਨੂੰ ਕਤਲ ਕਰ ਦਿੱਤਾ ਸੀ ਫਿਰ ਤੁਸੀਂ ਉਸ ਲਈ ਝਗੜਾ ਕੀਤਾ (ਕਿ ਇਸ ਨੂੰ ਕਿਸ ਨੇ ਕਤਲ ਕੀਤਾ ਹੈ) ਅਤੇ ਅੱਲਾਹ ਉਸ (ਕਤਲ) ਸਪਸ਼ਟ ਕਰਨ ਵਾਲਾ ਸੀ ਜਿਸ ਨੂੰ ਤੁਸੀਂ ਗੁੱਪਤ ਰੱਖਦੇ ਸੀ।