Skip to content
البَقَرَة /

ਆਇਤ 73

2 : 73
البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 73

فَقُلۡنَا ٱضۡرِبُوهُ بِبَعۡضِهَاۚ كَذَٰلِكَ يُحۡيِ ٱللَّهُ ٱلۡمَوۡتَىٰ وَيُرِيكُمۡ ءَايَٰتِهِۦ لَعَلَّكُمۡ تَعۡقِلُونَ

ਫਿਰ ਅਸਾਂ ਹੁਕਮ ਦਿੱਤਾ ਕਿ ਤੁਸੀਂ ਇਸ (ਜ਼ਿਬਹ ਕੀਤੀ ਗਊ ਦੇ ਮਾਸ) ਦੇ ਇਕ ਟੋਟੇ ਨਾਲ ਮਰੇ ਹੋਏ ਵਿਅਕਤੀ ਦੀ ਲੋਥ ’ਤੇ ਸੱਟ ਮਾਰੋ, ਉਹ ਜਿਉਂਦਾ ਹੋ ਜਾਵੇਗਾ। ਅੱਲਾਹ ਇਸੇ ਤਰ੍ਹਾਂ ਮੁਰਦਿਆਂ ਨੂੰ (ਕਿਆਮਤ ਦਿਹਾੜੇ) ਜਿਊਂਦਾ ਕਰੇਗਾ ਅਤੇ ਉਹ ਤੁਹਾ` ਆਪਣੀਆਂ ਨਿਸ਼ਾਨੀਆਂ ਵਿਖਾਉਂਦਾ ਰੁ ਤਾਂ ਜੋ ਤੁਸੀਂ ਸਮਝ ਸਕੋ।