Skip to content
البَقَرَة /

ਆਇਤ 74

2 : 74

ਆਇਤ 74 of البَقَرَة (2 : 74). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 74

ثُمَّ قَسَتۡ قُلُوبُكُم مِّنۢ بَعۡدِ ذَٰلِكَ فَهِيَ كَٱلۡحِجَارَةِ أَوۡ أَشَدُّ قَسۡوَةٗۚ وَإِنَّ مِنَ ٱلۡحِجَارَةِ لَمَا يَتَفَجَّرُ مِنۡهُ ٱلۡأَنۡهَٰرُۚ وَإِنَّ مِنۡهَا لَمَا يَشَّقَّقُ فَيَخۡرُجُ مِنۡهُ ٱلۡمَآءُۚ وَإِنَّ مِنۡهَا لَمَا يَهۡبِطُ مِنۡ خَشۡيَةِ ٱللَّهِۗ وَمَا ٱللَّهُ بِغَٰفِلٍ عَمَّا تَعۡمَلُونَ

ਇਸ (ਘਟਨਾ) ਤੋਂ ਬਾਅਦ ਤੁਹਾਡੇ ਦਿਲ ਕਠੋਰ ਹੋ ਗਏ। ਪੱਥਰਾਂ ਵਾਂਗ ਕਠੋਰ ਸਗੋਂ ਉਹਨਾਂ ਤੋਂ ਵੀ ਵੱਧ ਕਠੋਰ। ਬੇਸ਼ੱਕ ਕੁੱਝ ਪੱਥਰ ਉਹ ਵੀ ਹਨ ਜਿਨ੍ਹਾਂ ਤੋਂ ਨਹਿਰਾਂ ਵਗਦੀਆਂ ਹਨ ਅਤੇ ਕੁੱਝ ਉਹ ਵੀ ਹਨ ਜਿਹੜੇ ਜਦੋਂ ਫਟ ਜਾਂਦੇ ਹਨ ਤਾਂ ਉਹਨਾਂ ਵਿੱਚੋਂ ਪਾਣੀ ਨਿਕਲਦਾ ਅਤੇ ਇਹਨਾਂ ਵਿਚੋਂ ਕੁੱਝ ਉਹ ਵੀ (ਪੱਥਰ) ਹਨ ਜਿਹੜੇ ਰੱਬ ਤੋਂ ਡਰਦੇ ਹੋਏ ਕੰਬ ਕੇ (ਸਿਜਦੇ ਵਿਚ) ਡਿਗ ਵੀ ਪੈਂਦੇ ਹਨ। ਅੱਲਾਹ ਤੁਹਾਡੀਆਂ ਜ਼ਾਲਮਾਨਾ ਕਰਤੂਤਾਂ ਤੋਂ ਬੇਖ਼ਬਰ ਨਹੀਂ।