2 : 79
فَوَيۡلٞ لِّلَّذِينَ يَكۡتُبُونَ ٱلۡكِتَٰبَ بِأَيۡدِيهِمۡ ثُمَّ يَقُولُونَ هَٰذَا مِنۡ عِندِ ٱللَّهِ لِيَشۡتَرُواْ بِهِۦ ثَمَنٗا قَلِيلٗاۖ فَوَيۡلٞ لَّهُم مِّمَّا كَتَبَتۡ أَيۡدِيهِمۡ وَوَيۡلٞ لَّهُم مِّمَّا يَكۡسِبُونَ
ਸੋ ਉਹਨਾਂ ਲੋਕਾਂ ਲਈ ਬਰਬਾਦੀ ਹੈ ਜਿਹੜੇ ਆਪਣੀ ਹੱਥੀਂ ਕਿਤਾਬ ਲਿਖਦੇ ਹਨ ਫਿਰ ਕਹਿੰਦੇ ਹਨ ਕਿ ਇਹ ਅੱਲਾਹ ਵੱਲੋਂ ਹੈ ਤਾਂ ਜੋ ਇਸ ਦੇ ਬਦਲੇ ਵਿਚ ਥੋੜ੍ਹੀ ਕੀਮਤ (ਸੰਸਾਰਿਕ ਲਾਭ) ਲੈ ਸਕਣ। ਇਸੇ ਲਈ ਜੋ ਵੀ ਉਹਨਾਂ ਦੇ ਹੱਥਾਂ ਨੇ ਲਿਖਿਆ ਉਸੇ ਕਾਰਨ ਉਹਨਾਂ ਦੀ ਬਰਬਾਦੀ ਹੈ ਅਤੇ ਉਹ ਜਿਹੜੀ ਵੀ ਕਮਾਈ ਕਰਦੇ ਹਨ ਉਸ ਕਾਰਨ ਵੀ ਉਹਨਾਂ ਦੀ ਬਰਬਾਦੀ ਹੈ।