Skip to content
البَقَرَة /

ਆਇਤ 8

2 : 8
البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 8

وَمِنَ ٱلنَّاسِ مَن يَقُولُ ءَامَنَّا بِٱللَّهِ وَبِٱلۡيَوۡمِ ٱلۡأٓخِرِ وَمَا هُم بِمُؤۡمِنِينَ

ਕੁੱਝ ਲੋਕ ਅਜਿਹੇ ਵੀ ਹਨ ਜਿਹੜੇ ਆਖਦੇ ਹਨ ਕਿ ਅਸੀਂ ਅੱਲਾਹ ਤੇ ਆਖ਼ਿਰਤ ਦੇ ਦਿਨ ਉੱਤੇ ਈਮਾਨ ਲਿਆਏ ਹਾਂ ਜਦੋਂ ਕਿ ਉਹ ਈਮਾਨ ਵਾਲੇ ਨਹੀਂ।