2 : 80
وَقَالُواْ لَن تَمَسَّنَا ٱلنَّارُ إِلَّآ أَيَّامٗا مَّعۡدُودَةٗۚ قُلۡ أَتَّخَذۡتُمۡ عِندَ ٱللَّهِ عَهۡدٗا فَلَن يُخۡلِفَ ٱللَّهُ عَهۡدَهُۥٓۖ أَمۡ تَقُولُونَ عَلَى ٱللَّهِ مَا لَا تَعۡلَمُونَ
ਅਤੇ ਇਹਨਾਂ (ਯਹੂਦੀਆਂ) ਦਾ ਕਹਿਣਾ ਰੁ ਕਿ ਗਿਣਤੀ ਦੇ ਥੋੜ੍ਹੇ ਦਿਨਾਂ ਤੋਂ ਛੁੱਟ (ਨਰਕ ਦੀ) ਅੱਗ ਸਾਨੂੰ ਕਦੇ ਵੀ ਨਹੀਂ ਛੂਹੇਗੀ। ਇਹਨਾਂ ਨੂੰ ਪੁੱਛੋ, ਕੀ ਤੁਸੀਂ ਅੱਲਾਹ ਤੋਂ ਇਸ ਦਾ ਕੋਈ ਬਚਨ ਲਿਆ ਹੋਇਆ ਹੈ ?(ਜੇ ਹੈ) ਫਿਰ ਅੱਲਾਹ ਕਦੇ ਵੀ ਆਪਣੇ ਬਚਨਾਂ ਦੀ ਉਲੰਘਣਾ ਨਹੀਂ ਕਰਦਾ। ਕੀ ਤੁਸੀਂ ਅੱਲਾਹ ਦੇ ਸੰਬੰਧ ਵਿਚ ਉਹ ਗੱਲਾਂ ਕਰਦੇ ਹੋ ਜਿਸ ਦਾ ਤੁਹਾ` ਉੱਕਾ ਹੀ ਪਤਾ ਨਹੀਂ ?