2 : 84
وَإِذۡ أَخَذۡنَا مِيثَٰقَكُمۡ لَا تَسۡفِكُونَ دِمَآءَكُمۡ وَلَا تُخۡرِجُونَ أَنفُسَكُم مِّن دِيَٰرِكُمۡ ثُمَّ أَقۡرَرۡتُمۡ وَأَنتُمۡ تَشۡهَدُونَ
ਅਤੇ ਜਦੋਂ ਅਸੀਂ ਤੁਹਾਥੋਂ ਪੱਕਾ ਬਚਨ ਲਿਆ ਸੀ ਕਿ ਤੁਸੀਂ ਆਪਸ ਵਿਚ ਇਕ ਦੂਜੇ ਦਾ ਖ਼ੂਨ ਨਹੀਂ ਬਹਾਉਗੇ ਅਤੇ ਨਾ ਹੀ ਘਰਾਂ ਤੋਂ ਬੇਘਰ ਕਰੋਗੇ ਫਿਰ ਤੁਸੀਂ ਇਸ ਦਾ ਇਕਰਾਰ ਵੀ ਕੀਤਾ ਸੀ ਜਿਸ ਦੇ ਤੁਸੀਂ ਆਪ ਹੀ ਗਵਾਹ ਹੋ।