Skip to content
البَقَرَة /

ਆਇਤ 86

2 : 86
البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 86

أُوْلَٰٓئِكَ ٱلَّذِينَ ٱشۡتَرَوُاْ ٱلۡحَيَوٰةَ ٱلدُّنۡيَا بِٱلۡأٓخِرَةِۖ فَلَا يُخَفَّفُ عَنۡهُمُ ٱلۡعَذَابُ وَلَا هُمۡ يُنصَرُونَ

ਇਹ ਉਹ ਲੋਕ ਹਨ ਜਿਨ੍ਹਾਂ ਨੇ ਸੰਸਾਰਿਕ ਜੀਵਨ ਆਖ਼ਿਰਤ ਦੇ ਬਦਲੇ ਵਿਚ ਖ਼ਰੀਦ ਲਿਆ ਹੈ, ਸੋ ਨਾ ਤਾਂ (ਕਿਆਮਤ ਦਿਹਾੜੇ) ਉਨ੍ਹਾਂ ਦੇ ਅਜ਼ਾਬ (ਸਜ਼ਾ) ਵਿਚ ਕੋਈ ਕਮੀ ਕੀਤੀ ਜਾਵੇਗੀ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਕੋਈ ਮਦਦ ਹੀ ਕੀਤੀ ਜਾਵੇਗੀ।