Skip to content
البَقَرَة /

ਆਇਤ 89

2 : 89

ਆਇਤ 89 of البَقَرَة (2 : 89). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 89

وَلَمَّا جَآءَهُمۡ كِتَٰبٞ مِّنۡ عِندِ ٱللَّهِ مُصَدِّقٞ لِّمَا مَعَهُمۡ وَكَانُواْ مِن قَبۡلُ يَسۡتَفۡتِحُونَ عَلَى ٱلَّذِينَ كَفَرُواْ فَلَمَّا جَآءَهُم مَّا عَرَفُواْ كَفَرُواْ بِهِۦۚ فَلَعۡنَةُ ٱللَّهِ عَلَى ٱلۡكَٰفِرِينَ

ਫਿਰ ਉਹਨਾਂ ਕੋਲ ਉਹਨਾਂ ਦੇ ਰੱਬ ਵੱਲੋਂ ਉਹ ਕਿਤਾਬ (.ਕੁਰਆਨ) ਆ ਗਈ ਜਿਹੜੀ ਉਸ ਕਿਤਾਬ (ਤੌਰੈਤ) ਦੀ ਪੁਸ਼ਟੀ ਕਰਦੀ ਰੁ ਜਿਹੜੀ ਉਹਨਾਂ ਦੇ ਕੋਲ ਹੈ। ਜਦ ਕਿ ਇਸ ਤੋਂ ਪਹਿਲਾਂ ਉਹ ਆਪ ਇਹਨਾਂ (ਕਾਫ਼ਰਾਂ) ਦੇ ਵਿਰੁੱਧ ਫ਼ਤਿਹ (ਦੀਆਂ ਦੁਆਵਾਂ) ਮੰਗਿਆ ਕਰਦੇ ਸਨ ਪਰ ਜਦੋਂ ਉਹ (ਹੱਕ) ਉਹਨਾਂ ਕੋਲ ਆ ਗਿਆ ਜਿਸ ਨੂੰ ਉਹਨਾਂ ਨੇ ਪਛਾਣ ਵੀ ਲਿਆ ਸੀ ਫਿਰ ਵੀ ਉਹਨਾਂ ਨੇ ਉਸ ਨੂੰ ਮੰਣਨ ਤੋਂ ਇਨਕਾਰ ਕਰ ਦਿੱਤਾ। ਅੱਲਾਹ ਦੀ ਇਹਨਾਂ (ਕਾਫ਼ਰਾਂ) ’ਤੇ ਫਿਟਕਾਰ ਹੈ।