2 : 9
يُخَٰدِعُونَ ٱللَّهَ وَٱلَّذِينَ ءَامَنُواْ وَمَا يَخۡدَعُونَ إِلَّآ أَنفُسَهُمۡ وَمَا يَشۡعُرُونَ
ਉਹ ਤਾਂ ਅੱਲਾਹ ਨੂੰ ਅਤੇ ਉਹਨਾਂ ਲੋਕਾਂ ਨੂੰ ਧੋਖਾ ਦੇ ਰਹੇ ਹਨ ਜਿਹੜੇ ਈਮਾਨ ਵਾਲੇ ਹਨ ਜਦੋਂ ਕਿ ਉਹ ਆਪਣੇ ਆਪ ਤੋਂ ਛੁੱਟ ਹੋਰ ਕਿਸੇ ਨੰ ਧੋਖਾ ਨਹੀਂ ਦੇ ਰਹੇ ਅਤੇ ਉਹਨਾਂ ਨੂੰ (ਇਸ ਦੀ) ਸਮਝ ਵੀ ਨਹੀਂ।