Skip to content
البَقَرَة /

ਆਇਤ 90

2 : 90

ਆਇਤ 90 of البَقَرَة (2 : 90). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 90

بِئۡسَمَا ٱشۡتَرَوۡاْ بِهِۦٓ أَنفُسَهُمۡ أَن يَكۡفُرُواْ بِمَآ أَنزَلَ ٱللَّهُ بَغۡيًا أَن يُنَزِّلَ ٱللَّهُ مِن فَضۡلِهِۦ عَلَىٰ مَن يَشَآءُ مِنۡ عِبَادِهِۦۖ فَبَآءُو بِغَضَبٍ عَلَىٰ غَضَبٖۚ وَلِلۡكَٰفِرِينَ عَذَابٞ مُّهِينٞ

ਬਹੁਤ ਹੀ ਭੈੜੀ ਹੈ ਉਹ ਚੀਜ਼ ਜਿਸ ਦੇ ਬਦਲੇ ਉਹਨਾਂ ਨੇ ਆਪਣੇ ਆਪ ਨੂੰ ਵੇਚ ਸੁੱਟਿਆ ਹੈ। ਇਹ ਉਸ ਚੀਜ਼ ਦਾ ਇਨਕਾਰ ਕਰਦੇ ਹਨ ਜਿਹੜੀ ਅੱਲਾਹ ਵੱਲੋਂ ਨਾਜ਼ਿਲ ਹੋਈ ਹੈ ਕੇਵਲ ਇਸ ਈਰਖਾ ਕਾਰਣ ਕਿ ਅੱਲਾਹ ਨੇ ਆਪਣੇ ਜਿਸ ਬੰਦੇ ਨੂੰ ਚਾਹਿਆ ਉਸ ਨੂੰ (ਪੈਗ਼ੰਬਰੀ ਨਾਲ) ਨਿਵਾਜ਼ ਦਿੱਤਾ। ਇਸ ਲਈ ਉਹ ਉੱਪਰੋਥਲੀ ਕਰੋਪੀ ਦੇ ਭਾਗੀ ਬਣ ਗਏ ਹਨ। ਅਜਿਹੇ ਕਾਫ਼ਰਾਂ ਲਈ ਜ਼ਲੀਲ ਕਰਨ ਵਾਲਾ ਅਜ਼ਾਬ ।