2 : 94
قُلۡ إِن كَانَتۡ لَكُمُ ٱلدَّارُ ٱلۡأٓخِرَةُ عِندَ ٱللَّهِ خَالِصَةٗ مِّن دُونِ ٱلنَّاسِ فَتَمَنَّوُاْ ٱلۡمَوۡتَ إِن كُنتُمۡ صَٰدِقِينَ
(ਹੇ ਨਬੀ! ਇਹਨਾਂ ਨੂੰ) ਆਖ ਦਿਓ ਕਿ ਜੇਕਰ ਅੱਲਾਹ ਦੇ ਕੋਲ ਆਖ਼ਿਰਤ ਦਾ ਘਰ ਤੁਹਾਡੇ ਲਈ ਹੀ ਵਿਸ਼ੇਸ਼ ਕੀਤਾ ਹੋਇਆ ਹੈ ਤਾਂ ਰਤਾ ਮੌਤ ਦੀ ਇੱਛਾ ਤਾਂ ਕਰੋ ਜੇ ਤੁਸੀਂ (ਆਪਣੀ ਗੱਲ ਵਿਚ) ਸੱਚੇ ਹੋ।