2 : 95
وَلَن يَتَمَنَّوۡهُ أَبَدَۢا بِمَا قَدَّمَتۡ أَيۡدِيهِمۡۚ وَٱللَّهُ عَلِيمُۢ بِٱلظَّٰلِمِينَ
ਉਹ ਆਪਣੇ ਉਹਨਾਂ ਗੁਨਾਹਾਂ ਕਾਰਨ ਜਿਹੜੇ ਉਹ ਆਪਣੇ ਹੱਥੀ ਕਮਾ ਕੇ ਅੱਗੇ ਭੇਜ ਚੁੱਕੇ ਹਨ, ਕਦੇ ਵੀ ਇਸ (ਮੌਤ) ਦੀ ਕਾਮਨਾ ਨਹੀਂ ਕਰਨਗੇ। ਅੱਲਾਹ ਇਹਨਾਂ ਜ਼ਾਲਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।