2 : 98
مَن كَانَ عَدُوّٗا لِّلَّهِ وَمَلَٰٓئِكَتِهِۦ وَرُسُلِهِۦ وَجِبۡرِيلَ وَمِيكَىٰلَ فَإِنَّ ٱللَّهَ عَدُوّٞ لِّلۡكَٰفِرِينَ
ਜਿਹੜਾ ਵੀ ਕੋਈ ਅੱਲਾਹ ਦਾ, ਉਸ ਦੇ ਫ਼ਰਿਸ਼ਤਿਆਂ ਦਾ, ਰਸੂਲਾਂ ਦਾ, ਜਿਬਰਾਈਲ ਤੇ ਮੀਕਾਈਲ (ਫ਼ਰਿਸ਼ਤਿਆਂ) ਦਾ ਵੈਰੀ ਹੈ ਤਾਂ ਅੱਲਾਹ ਵੀ (ਉਹਨਾਂ) ਕਾਫ਼ਰਾਂ ਦਾ ਵੈਰੀ ਹੈ।