Skip to content
طه /

ਆਇਤ 100

20 : 100

ਆਇਤ 100 of طه (20 : 100). This page carries the verse in the Uthmani script with a translation of its meaning, at a stable URL that can be cited on its own.

طه ਆਇਤਾਂ 135
ਸੂਰਤ · طه
ਪੰਜਾਬੀ · Arif
20 : 100

مَّنۡ أَعۡرَضَ عَنۡهُ فَإِنَّهُۥ يَحۡمِلُ يَوۡمَ ٱلۡقِيَٰمَةِ وِزۡرًا

ਜਿਹੜਾ ਵੀ ਇਸ (ਨਸੀਹਤ) ਤੋਂ ਮੂੰਹ ਮੋੜੇਗਾ ਉਹ ਕਿਆਮਤ ਵਾਲੇ ਦਿਨ ਆਪਣੇ (ਪਾਪਾਂ ਦਾ) ਭਾਰ ਆਪ ਹੀ ਚੁੱਕੇਗਾ।

Explanation & meanings · 1
  1. ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3