20 : 16
فَلَا يَصُدَّنَّكَ عَنۡهَا مَن لَّا يُؤۡمِنُ بِهَا وَٱتَّبَعَ هَوَىٰهُ فَتَرۡدَىٰ
ਸੋ ਹੁਣ ਉਸ (ਕਿਆਮਤ ਦਿਹਾੜੇ) ਦੀ ਚਿੰਤਾ ਕਰਨ ਤੋਂ ਤੁਹਾਨੂੰ ਕੋਈ ਅਜਿਹਾ ਵਿਅਕਤੀ ਰੋਕ ਨਾ ਦੇਵੇ ਜਿਹੜਾ ਉਸ (ਦਿਨ) ਨੂੰ ਆਪ ਹੀ ਮੰਨਦਾ ਨਾ ਹੋਵੇ ਅਤੇ ਆਪਣੀਆਂ ਇੱਛਾਵਾਂ ਦੇ ਪਿੱਛੇ ਹੀ ਲੱਗਿਆ ਹੋਵੇ, ਨਹੀਂ ਤਾਂ (ਹੇ ਮੂਸਾ!) ਤੂੁੰ ਵੀ ਬਰਬਾਦ ਹੋ ਜਾਵੇਂਗਾ।
Explanation & meanings · 1
- ਵੇਖੋ ਵੇਖੋ ਸੂਰਤ ਮਰੀਅਮ, ਹਾਸ਼ੀਆ ਆਇਤ 59/19