20 : 41
وَٱصۡطَنَعۡتُكَ لِنَفۡسِي
ਅਤੇ ਮੈਂਨੇ ਵਿਸ਼ੇਸ਼ ਆਪਣੇ (ਪੈਗ਼ੰਬਰ ਬਣਾਉਣ) ਲਈ ਤੈਨੂੰ ਚੁਣ ਲਿਆ ਹੈ ।
Explanation & meanings · 1
- ਭਾਵ ਮੈਨੇ ਤੁਹਾਨੂੰ ਆਪਣੀ ਵਹੀ ਅਤੇ ਰਸਾਲਤ ਲਈ ਚੁੱਨ ਲਿਆ ਹੈ ਜਾਂ ਮੈਨੇ ਤੁਹਾਨੂੰ ਆਪਣੇ ਲਈ ਪੈਦਾ ਕੀਤਾ ਹੈ ਜਾਂ ਮੈਨੇ ਤੁਹਾਨੂੰ ਦਰਿੜ ਬਣਾਇਆ ਹੈ ਜਾਂ ਤੁਹਾਨੂੰ ਸਿਖਾਇਆ ਤਾਂ ਜੋ ਤੁਸੀਂ ਮੇਰੇ ਬੰਦਿਆਂ ਨੂੰ ਚੰਗੇ ਕੰਮ ਕਰਨ ਦਾ ਹੁਕਮ ਅਤੇ ਮਾੜੇ ਕੰਮ ਕਰਨ ਤੋਂ ਰੋਕਨ ਦਾ ਹੁਕਮ ਪਹੁੰਚਾ ਦਿਓ। (ਤਫ਼ਸੀਰ ਅਲ-ਕੁਰਤਬੀ : 198/11)