20 : 80
يَٰبَنِيٓ إِسۡرَٰٓءِيلَ قَدۡ أَنجَيۡنَٰكُم مِّنۡ عَدُوِّكُمۡ وَوَٰعَدۡنَٰكُمۡ جَانِبَ ٱلطُّورِ ٱلۡأَيۡمَنَ وَنَزَّلۡنَا عَلَيۡكُمُ ٱلۡمَنَّ وَٱلسَّلۡوَىٰ
(ਅੱਲਾਹ ਨੇ ਫ਼ਰਮਾਇਆ) ਹੇ ਬਨੀ-ਇਸਰਾਈਲ! ਅਸੀਂ ਤੁਹਾਨੂੰ ਤੁਹਾਡੇ ਵੈਰੀਆਂ ਤੋਂ ਮੁਕਤ ਕਰਵਾਇਆ ਅਤੇ ਅਸੀਂ ਤੁਹਾਨੂੰ ਤੂਰ ਪਹਾੜ ਦੇ ਸੱਜੇ ਪਾਸੇ ਤੌਰੈਤ ਦੇਣ ਦਾ ਵਾਅਦਾ ਕੀਤਾ ਸੀ ਅਤੇ ਤੁਹਾਡੇ ਲਈ ਅਕਾਸ਼ ਤੋਂ ਮਨ ਤੇ ਸਲਵਾ ਵੀ ਉਤਾਰਿਆ ਸੀ।
Explanation & meanings · 1
- ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 57/2