Skip to content
الأنبيَاء /

ਆਇਤ 100

21 : 100

ਆਇਤ 100 of الأنبيَاء (21 : 100). This page carries the verse in the Uthmani script with a translation of its meaning, at a stable URL that can be cited on its own.

الأنبيَاء ਆਇਤਾਂ 112
ਸੂਰਤ · الأنبيَاء
ਪੰਜਾਬੀ · Arif
21 : 100

لَهُمۡ فِيهَا زَفِيرٞ وَهُمۡ فِيهَا لَا يَسۡمَعُونَ

ਉੱਥੇ ਇਹ ਸਾਰੇ ਕੂਕਾਂ ਮਾਰਣਗੇ, ਪਰ ਉੱਥੇ ਉਹਨਾਂ ਨੂੰ ਸੁਣਨ ਵਾਲਾ ਕੋਈ ਨਹੀਂ ਹੋਵੇਗਾ।

Explanation & meanings · 1
  1. ਜਦੋਂ ਹਜ਼ਰਤ ਇਬਨੇ ਮਸਊਦ ਨੇ ਇਹ ਆਇਤ ਤਲਾਵਤ ਕੀਤੀ ਅਤੇ ਆਖਿਆ ਕਿ ਜਦੋਂ ਉਹ ਲੋਕ ਜਿਨ੍ਹਾਂ ਦੇ ਮੁਕੱਦਰ ਵਿਚ ਨਰਕ ਲਿਖੀ ਜਾ ਚੁੱਕੀ ਹੈ ਕਿ ਉਹ ਸਦਾ ਹੀ ਉੱਥੇ ਰਹਿਣਗੇ ਅਤੇ ਨਰਕ ਵਿਚ ਸੁੱਟ ਦਿੱਤੇ ਜਾਣਗੇ ਤਾਂ ਇਹਨਾਂ ਵਿੱਚੋਂ ਹਰ ਇਕ ਨੂੰ ਵੱਖ ਵੱਖ ਅੱਗ ਦੇ ਸੰਦੂਕ ਵਿਚ ਸੁੱਟ ਦਿੱਤਾ ਜਾਵੇਗਾ ਅਤੇ ਉਹ ਦੇਖ ਨਾ ਸਕਣਗੇ ਕਿ ਉਸ ਦੋਂ ਛੁੱਟ ਕਿਸੇ ਹੋਰ ਨੂੰ ਵੀ ਨਰਕ ਦੀ ਸਜ਼ਾ ਦਿੱਤੀ ਗਈ ਹੈ। ਫੇਰ ਇਬਨੇ ਮਸਊਦ ਨੇ ਇਹ ਆਇਤ ਤਲਾਵਤ ਕੀਤੀ। (ਇਬਨੇ ਕਸੀਰ, ਅਤ-ਤਿਬਰੀ, ਅਲ-ਕੁਰਤਬੀ)