Skip to content
الأنبيَاء /

ਆਇਤ 103

21 : 103
الأنبيَاء ਆਇਤਾਂ 112
ਸੂਰਤ · الأنبيَاء
ਪੰਜਾਬੀ · Arif
21 : 103

لَا يَحۡزُنُهُمُ ٱلۡفَزَعُ ٱلۡأَكۡبَرُ وَتَتَلَقَّىٰهُمُ ٱلۡمَلَٰٓئِكَةُ هَٰذَا يَوۡمُكُمُ ٱلَّذِي كُنتُمۡ تُوعَدُونَ

ਉਹ ਅਤਿਅੰਤ ਘਬਰਾਹਟ ਵਾਲਾ ਵੇਲਾ ਵੀ ਉਹਨਾਂ ਨੂੰ ਗ਼ਮਗ਼ੀਨ ਨਹੀਂ ਕਰੇਗਾ ਅਤੇ ਫ਼ਰਿਸ਼ਤੇ ਉਹਨਾਂ ਨੂੰ ਇਹ ਆਖਦੇ ਹੋਏ ਮਿਲਣਗੇ ਕਿ ਇਹੋ ਤੁਹਾਡਾ ਉਹ ਵੇਲਾ ਹੈ ਜਿਸ ਦਾ ਵਾਅਦਾ ਤੁਹਾਡੇ ਨਾਲ ਕੀਤਾ ਗਿਆ ਸੀ।