Skip to content
الأنبيَاء /

ਆਇਤ 108

21 : 108

ਆਇਤ 108 of الأنبيَاء (21 : 108). This page carries the verse in the Uthmani script with a translation of its meaning, at a stable URL that can be cited on its own.

الأنبيَاء ਆਇਤਾਂ 112
ਸੂਰਤ · الأنبيَاء
ਪੰਜਾਬੀ · Arif
21 : 108

قُلۡ إِنَّمَا يُوحَىٰٓ إِلَيَّ أَنَّمَآ إِلَٰهُكُمۡ إِلَٰهٞ وَٰحِدٞۖ فَهَلۡ أَنتُم مُّسۡلِمُونَ

ਹੇ ਨਬੀ! ਤੁਸੀਂ ਆਖ ਦਿਓ ਕਿ ਮੇਰੇ ਕੋਲ ਤਾਂ ਕੇਵਲ ਇਹੋ ਵਹੀ ਆਉਂਦੀ ਹੈ ਕਿ ਤੁਹਾਡਾ ਸਾਰਿਆਂ ਦਾ ਇਸ਼ਟ ਇਕ (ਅੱਲਾਹ) ਹੀ ਹੈ। ਕੀ ਤੁਸੀਂ ਮੁਸਲਮਾਨ ਹੋ ?