Skip to content
الأنبيَاء /

ਆਇਤ 109

21 : 109
الأنبيَاء ਆਇਤਾਂ 112
ਸੂਰਤ · الأنبيَاء
ਪੰਜਾਬੀ · Arif
21 : 109

فَإِن تَوَلَّوۡاْ فَقُلۡ ءَاذَنتُكُمۡ عَلَىٰ سَوَآءٖۖ وَإِنۡ أَدۡرِيٓ أَقَرِيبٌ أَم بَعِيدٞ مَّا تُوعَدُونَ

ਜੇ ਫੇਰ ਵੀ ਇਹ ਲੋਕ ਮੂੰਹ ਮੋੜ ਲੈਣ ਤਾਂ ਆਖ ਦਿਓ ਕਿ ਮੈਂਨੇ ਤਾਂ ਤੁਹਾਨੂੰ ਖੁੱਲ੍ਹੀ ਚਿਤਾਵਨੀ ਦੇ ਛੱਡੀ ਹੈ। ਮੈਨੂੰ ਉੱਕਾ ਹੀ ਗਿਆਨ ਨਹੀਂ ਕਿ ਜਿਸ ਗੱਲ (ਕਿਆਮਤ) ਦਾ ਤੁਹਾਡੇ ਨਾਲ ਵਾਅਦਾ ਕੀਤਾ ਜਾ ਰਿਹਾ ਹੈ, ਕੀ ਉਹ ਦੂਰ ਹੈ ਜਾਂ ਨੇੜੇ?