21 : 11
وَكَمۡ قَصَمۡنَا مِن قَرۡيَةٖ كَانَتۡ ظَالِمَةٗ وَأَنشَأۡنَا بَعۡدَهَا قَوۡمًا ءَاخَرِينَ
ਅਤੇ ਕਿੰਨੀਆਂ ਹੀ ਬਸਤੀਆਂ ਅਸੀਂ ਨਸ਼ਟ ਕਰ ਸੁੱਟੀਆਂ ਜਿਹੜੀਆਂ ਜ਼ੁਲਮ ਕਰਦੀਆਂ ਸਨ ਅਤੇ ਉਹਨਾਂ ਦੇ ਪਿੱਛਿਓਂ ਕਿਸੇ ਦੂਜੀ ਕੌਮ ਨੂੰ ਉਠਾਇਆ (ਭਾਵ ਪੈਦਾ ਕਰ ਦਿੱਤਾ)।