21 : 112
قَٰلَ رَبِّ ٱحۡكُم بِٱلۡحَقِّۗ وَرَبُّنَا ٱلرَّحۡمَٰنُ ٱلۡمُسۡتَعَانُ عَلَىٰ مَا تَصِفُونَ
(ਨਬੀ ਨੇ ਕਿਹਾ) ਹੇ ਮੇਰੇ ਰੱਬ! ਇਨਸਾਫ਼ ਨਾਲ ਫ਼ੈਸਲਾ ਕਰ। ਸਾਡਾ ਰੱਬ ਸਾਡੇ ਲਈ ਅਤਿਅੰਤ ਮਿਹਬਾਨ ਹੈ। (ਹੇ ਕਾਫ਼ਿਰੋ!) ਜਿਹੜੀਆਂ ਗੱਲਾਂ ਤੁਸੀਂ ਕਰਦੇ ਹੋ ਉਹਨਾਂ ਲਈ ਉਹੀ ਮਦਦ ਮੰਗਣ ਦੇ ਯੋਗ ਹੈ।