Skip to content
الأنبيَاء /

ਆਇਤ 12

21 : 12

ਆਇਤ 12 of الأنبيَاء (21 : 12). This page carries the verse in the Uthmani script with a translation of its meaning, at a stable URL that can be cited on its own.

الأنبيَاء ਆਇਤਾਂ 112
ਸੂਰਤ · الأنبيَاء
ਪੰਜਾਬੀ · Arif
21 : 12

فَلَمَّآ أَحَسُّواْ بَأۡسَنَآ إِذَا هُم مِّنۡهَا يَرۡكُضُونَ

ਜਦੋਂ ਉਹਨਾਂ (ਕੌਮਾਂ) ਨੇ ਸਾਡੇ ਅਜ਼ਾਬ ਦੇ ਆਉਣ ਨੂੰ ਮਹਿਸੂਸ ਕੀਤਾ ਤਾਂ ਉਸ ਥਾਂ ਤੂੰ ਨੱਸਣ ਲੱਗੇ।