21 : 13
لَا تَرۡكُضُواْ وَٱرۡجِعُوٓاْ إِلَىٰ مَآ أُتۡرِفۡتُمۡ فِيهِ وَمَسَٰكِنِكُمۡ لَعَلَّكُمۡ تُسۡـَٔلُونَ
(ਉਹਨਾਂ ਨੱਸਣ ਵਾਲਿਆਂ ਨੂੰ ਕਿਹਾ ਗਿਆ ਕਿ) ਹੁਣ ਨੱਸੋ ਨਾ, ਜਾਓ ਆਪਣੇ ਉਹਨਾਂ ਹੀ ਘਰਾਂ ਵਿਚ ਜਿੱਥੇ ਤੁਹਾਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਪ੍ਰਾਪਤ ਸਨ ਤਾਂ ਜੋ ਤੁਹਾਥੋਂ (ਤੁਹਾਡਾ ਹਾਲ ਚਾਲ ਤਾਂ) ਪੁੱਛ ਲਿਆ ਜਾਵੇ।