Skip to content
الأنبيَاء /

ਆਇਤ 17

21 : 17

ਆਇਤ 17 of الأنبيَاء (21 : 17). This page carries the verse in the Uthmani script with a translation of its meaning, at a stable URL that can be cited on its own.

الأنبيَاء ਆਇਤਾਂ 112
ਸੂਰਤ · الأنبيَاء
ਪੰਜਾਬੀ · Arif
21 : 17

لَوۡ أَرَدۡنَآ أَن نَّتَّخِذَ لَهۡوٗا لَّٱتَّخَذۡنَٰهُ مِن لَّدُنَّآ إِن كُنَّا فَٰعِلِينَ

ਜੇ ਅਸੀਂ ਖੇਡਣਾ ਹੀ ਚਾਹੁੰਦੇ ਤੇ ਕੇਵਲ ਇਹੋ ਕੁੱਝ ਅਸੀਂ ਕਰਨਾ ਹੁੰਦਾ ਤਾਂ ਇਸ ਨੂੰ ਆਪਣੇ ਕੋਲ ਹੀ ਰੱਖਦੇ।