21 : 18
بَلۡ نَقۡذِفُ بِٱلۡحَقِّ عَلَى ٱلۡبَٰطِلِ فَيَدۡمَغُهُۥ فَإِذَا هُوَ زَاهِقٞۚ وَلَكُمُ ٱلۡوَيۡلُ مِمَّا تَصِفُونَ
ਸਗੋਂ ਅਸੀਂ ਤਾਂ ਝੂਠ ਉੱਤੇ ਹੱਕ ਦੀ ਸੱਟ ਮਾਰਦੇ ਹਾਂ ਅਤੇ (ਉਹ ਸੱਚ ਉਸ ਝੂਠ ਦਾ) ਸਿਰ ਕੁਚਲ ਦਿੰਦਾ ਹੈ ਅਤੇ ਫੇਰ ਉਹ (ਝੂਠ) ਉਸ ਸਮੇਂ ਨਿਖੱਟ ਹੋ ਜਾਂਦਾ ਹੈ। (ਹੇ ਜ਼ਾਲਮੋ!) ਜਿਹੜੀਆਂ ਗੱਲਾਂ ਤੁਸੀਂ ਬਣਾਉਂਦੇ ਹੋ ਉਹੀਓ ਤੁਹਾਡੀ ਬਰਬਾਦੀ ਦਾ ਕਾਰਨ ਬਣੀਆਂ ਹਨ।