Skip to content
الأنبيَاء /

ਆਇਤ 19

21 : 19
الأنبيَاء ਆਇਤਾਂ 112
ਸੂਰਤ · الأنبيَاء
ਪੰਜਾਬੀ · Arif
21 : 19

وَلَهُۥ مَن فِي ٱلسَّمَٰوَٰتِ وَٱلۡأَرۡضِۚ وَمَنۡ عِندَهُۥ لَا يَسۡتَكۡبِرُونَ عَنۡ عِبَادَتِهِۦ وَلَا يَسۡتَحۡسِرُونَ

ਅਕਾਸ਼ਾਂ ਅਤੇ ਧਰਤੀ ਵਿਚ ਜੋ ਵੀ ਹੈ, ਸਭ ਉਸੇ (ਅੱਲਾਹ) ਦਾ ਹੀ ਹੈ ਅਤੇ ਜਿਹੜੇ (ਫ਼ਰਿਸ਼ਤੇ) ਉਸ ਦੇ ਕੋਲ ਹਨ ਉਹ ਉਸ ਦੀ ਇਬਾਦਤ ਕਰਨ ਤੋਂ ਨਾ ਤਾਂ ਸਰਕਸ਼ੀ ਕਰਦੇ ਹਨ ਅਤੇ ਨਾ ਹੀ ਉਹ ਥੱਕਦੇ ਹਨ।