Skip to content
الأنبيَاء /

ਆਇਤ 23

21 : 23

ਆਇਤ 23 of الأنبيَاء (21 : 23). This page carries the verse in the Uthmani script with a translation of its meaning, at a stable URL that can be cited on its own.

الأنبيَاء ਆਇਤਾਂ 112
ਸੂਰਤ · الأنبيَاء
ਪੰਜਾਬੀ · Arif
21 : 23

لَا يُسۡـَٔلُ عَمَّا يَفۡعَلُ وَهُمۡ يُسۡـَٔلُونَ

ਉਹ (ਅੱਲਾਹ) ਆਪਣੇ ਕੰਮਾਂ ਲਈ ਕਿਸੇ ਨੂੰ ਉੱਤਰਦਾਈ ਨਹੀਂ, ਜਦ ਕਿ ਸਾਰੇ ਹੀ (ਅੱਲਾਹ ਦੇ ਸਾਹਮਣੇ) ਉੱਤਰਦਾਈ ਹਨ।