21 : 25
وَمَآ أَرۡسَلۡنَا مِن قَبۡلِكَ مِن رَّسُولٍ إِلَّا نُوحِيٓ إِلَيۡهِ أَنَّهُۥ لَآ إِلَٰهَ إِلَّآ أَنَا۠ فَٱعۡبُدُونِ
ਤੁਹਾਥੋਂ ਪਹਿਲਾਂ ਵੀ (ਹੇ ਨਬੀ!) ਅਸੀਂ ਜਿਹੜੇ ਵੀ ਰਸੂਲ ਭੇਜੇ ਉਹਨਾਂ ਵੱਲ ਇਹੋ ਵਹੀ (ਰੱਬੀ ਸੁਨੇਹਾ) ਘੱਲੀ ਗਈ ਸੀ ਕਿ ਛੁੱਟ ਮੈਥੋਂ ਹੋਰ ਕੋਈ ਇਸ਼ਟ ਨਹੀਂ, ਸੋ ਤੁਸੀਂ ਸਾਰੇ ਮੇਰੀ ਹੀ ਇਬਾਦਤ ਕਰੋ।