21 : 26
وَقَالُواْ ٱتَّخَذَ ٱلرَّحۡمَٰنُ وَلَدٗاۗ سُبۡحَٰنَهُۥۚ بَلۡ عِبَادٞ مُّكۡرَمُونَ
ਇਹ (ਮੁਸ਼ਰਿਕ) ਆਖਦੇ ਹਨ ਕਿ ਰਹਿਮਾਨ (ਅੱਲਾਹ) ਸੰਤਾਨ ਵਾਲਾ ਹੈ ਜਦ ਕਿ ਉਸ ਦੀ ਜ਼ਾਤ ਤਾਂ (ਔਲਾਦ ਹੋਣ ਤੋਂ) ਪਾਕ ਹੈ, ਸਗੋਂ ਉਹ (ਫ਼ਰਿਸ਼ਤੇ ਜਿਨ੍ਹਾਂ ਨੂੰ ਸੰਤਾਨ ਆਖਦੇ ਹਨ) ਸਾਰੇ ਹੀ ਉਸ (ਅੱਲਾਹ) ਦੇ ਸਤਿਕਾਰਯੋਗ ਬੰਦੇ ਹਨ।