Skip to content
الأنبيَاء /

ਆਇਤ 29

21 : 29
الأنبيَاء ਆਇਤਾਂ 112
ਸੂਰਤ · الأنبيَاء
ਪੰਜਾਬੀ · Arif
21 : 29

۞ وَمَن يَقُلۡ مِنۡهُمۡ إِنِّيٓ إِلَٰهٞ مِّن دُونِهِۦ فَذَٰلِكَ نَجۡزِيهِ جَهَنَّمَۚ كَذَٰلِكَ نَجۡزِي ٱلظَّٰلِمِينَ

ਉਹਨਾਂ ਵਿੱਚੋਂ ਜੇ ਕੋਈ (ਫ਼ਰਿਸ਼ਤਾ) ਇਹ ਕਹਿ ਦੇਵੇ ਕਿ ਅੱਲਾਹ ਤੋਂ ਛੁੱਟ ਮੈਂ ਵੀ ਇਸ਼ਟ ਹਾਂ ਤਾਂ ਅਸੀਂ ਉਸ ਨੂੰ ਨਰਕ ਦੀ ਸਜ਼ਾ ਦਿਆਂਗੇ। ਅਸੀਂ ਜ਼ਾਲਮਾਂ ਨੂੰ ਇੰਜ ਹੀ ਸਜ਼ਾ ਦਿਆ ਕਰਦੇ ਹਾਂ।