21 : 30
أَوَلَمۡ يَرَ ٱلَّذِينَ كَفَرُوٓاْ أَنَّ ٱلسَّمَٰوَٰتِ وَٱلۡأَرۡضَ كَانَتَا رَتۡقٗا فَفَتَقۡنَٰهُمَاۖ وَجَعَلۡنَا مِنَ ٱلۡمَآءِ كُلَّ شَيۡءٍ حَيٍّۚ أَفَلَا يُؤۡمِنُونَ
ਕੀ ਕਾਫ਼ਿਰਾਂ ਨੇ ਨਹੀਂ ਵੇਖਿਆ (ਭਾਵ ਞਿਚਾਰ ਨਹੀਂ ਕੀਤਾ ਕਿ ਬੇਸ਼ੱਕ ਅਕਾਸ਼ ਤੇ ਧਰਤੀ ਇਕ ਦੂਜੇ ਨਾਲ ਜੂੜੇ ਹੋਏ ਸਨ ਫੇਰ ਅਸੀਂ ਇਹਨਾਂ ਦੋਵਾਂ ਨੂੰ ਵੱਖੋ ਵੱਖ ਕਰ ਦਿੱਤਾ । ਅਸਾਂ ਹਰੇਕ ਜੀਵਤ ਚੀਜ਼ ਨੂੰ ਪਾਣੀ ਤੋਂ ਬਣਾਇਆ ਹੈ, ਕੀ ਉਹ ਫੇਰ ਵੀ ਈਮਾਨ ਨਹੀਂ ਲਿਆਉਣਗੇ।