21 : 31
وَجَعَلۡنَا فِي ٱلۡأَرۡضِ رَوَٰسِيَ أَن تَمِيدَ بِهِمۡ وَجَعَلۡنَا فِيهَا فِجَاجٗا سُبُلٗا لَّعَلَّهُمۡ يَهۡتَدُونَ
ਅਸੀਂ ਧਰਤੀ ਵਿਚ ਪਹਾੜਾਂ ਨੂੰ ਜਮਾ ਦਿੱਤਾ ਤਾਂ ਜੋ ਉਹ ਲੋਕਾਂ ਦੇ ਭਾਰ ਨਾਲ ਝੁਕ ਨਾ ਜਾਣ। ਅਸੀਂ ਇਸ ਵਿਚ ਖੁੱਲ੍ਹੇ ਖੁੱਲ੍ਹੇ ਰਾਹ ਬਣਾ ਦਿੱਤੇ ਤਾਂ ਜੋ ਉਹ (ਲੋਕ) ਰਾਹ ਲਭ ਲੈਣ।