21 : 34
وَمَا جَعَلۡنَا لِبَشَرٖ مِّن قَبۡلِكَ ٱلۡخُلۡدَۖ أَفَإِيْن مِّتَّ فَهُمُ ٱلۡخَٰلِدُونَ
(ਹੇ ਨਬੀ ਸ:!) ਤੁਹਾਥੋਂ ਪਹਿਲਾਂ ਵੀ ਕਿਸੇ ਵੀ ਮਨੁੱਖ ਨੂੰ ਅਸੀਂ ਸਦੀਵੀ ਜ਼ਿੰਦਗੀ ਨਹੀਂ ਦਿੱਤੀ। ਜੇ ਤੁਸੀਂ ਮਰ ਗਏ ਤਾਂ ਕੀ ਇਹ ਲੋਕ ਸਦਾ ਜਿਊਂਦੇ ਰਹਿਣਗੇ ?
ਆਇਤ 34 of الأنبيَاء (21 : 34). This page carries the verse in the Uthmani script with a translation of its meaning, at a stable URL that can be cited on its own.