21 : 35
كُلُّ نَفۡسٖ ذَآئِقَةُ ٱلۡمَوۡتِۗ وَنَبۡلُوكُم بِٱلشَّرِّ وَٱلۡخَيۡرِ فِتۡنَةٗۖ وَإِلَيۡنَا تُرۡجَعُونَ
ਮੌਤ ਦਾ ਸੁਆਦ ਤਾਂ ਹਰੇਕ ਜੀਵ ਨੇ ਚਖਣਾ ਹੀ ਹੈ। ਅਸੀਂ ਤੁਹਾਨੂੰ ਪਰਖਣ ਲਈ ਚੰਗੇ ਤੇ ਮਾੜੇ ਹਾਲਾਤ ਵਿਚ ਰੱਖਦੇ ਹਾਂ, ਅੰਤ ਤੁਸੀਂ ਸਭ ਨੇ ਆਉਣਾ ਸਾਡੇ ਵੱਲ ਹੀ ਹੈ।