Skip to content
الأنبيَاء /

ਆਇਤ 37

21 : 37

ਆਇਤ 37 of الأنبيَاء (21 : 37). This page carries the verse in the Uthmani script with a translation of its meaning, at a stable URL that can be cited on its own.

الأنبيَاء ਆਇਤਾਂ 112
ਸੂਰਤ · الأنبيَاء
ਪੰਜਾਬੀ · Arif
21 : 37

خُلِقَ ٱلۡإِنسَٰنُ مِنۡ عَجَلٖۚ سَأُوْرِيكُمۡ ءَايَٰتِي فَلَا تَسۡتَعۡجِلُونِ

ਮਨੁੱਖ ਜਨਮ ਤੋਂ ਹੀ ਕਾਹਲਾ ਹੈ। ਮੈਂ ਛੇਤੀ ਹੀ ਤੁਹਾਨੂੰ ਆਪਣੀਆਂ ਨਿਸ਼ਾਨੀਆਂ ਵਿਖਾਵਾਂਗਾ, ਤੁਸੀਂ ਮੇਰੇ ਨਾਲ (ਅਜ਼ਾਬ ਲਈ) ਇੰਨੀ ਕਾਹਲੀ ਨਾ ਕਰੋ।