21 : 39
لَوۡ يَعۡلَمُ ٱلَّذِينَ كَفَرُواْ حِينَ لَا يَكُفُّونَ عَن وُجُوهِهِمُ ٱلنَّارَ وَلَا عَن ظُهُورِهِمۡ وَلَا هُمۡ يُنصَرُونَ
ਕਾਸ਼! ਇਹ ਇਨਕਾਰੀ ਜਾਣਦੇ ਹੁੰਦੇ ਕਿ ਉਸ ਸਮੇਂ (ਜਦੋਂ ਅਜ਼ਾਬ ਆਵੇਗਾ) ਇਹ ਕਾਫ਼ਿਰ ਨਾ ਤਾਂ ਆਪਣੇ ਚਿਹਰਿਆਂ ਤੋਂ ਨਾ ਹੀ ਆਪਣੀਆਂ ਪਿੱਠਾਂ ਤੋਂ (ਨਰਕ ਦੀ) ਅੱਗ ਨੂੰ ਪਰਾਂ ਕਰ ਸਕਣਗੇ ਅਤੇ ਨਾ ਹੀ (ਕਿਸੇ ਪਾਸਿਓਂ) ਉਹਨਾਂ ਦੀ ਸਹਾਇਤਾ ਕੀਤੀ ਜਾਵੇਗੀ।