Skip to content
الأنبيَاء /

ਆਇਤ 40

21 : 40

ਆਇਤ 40 of الأنبيَاء (21 : 40). This page carries the verse in the Uthmani script with a translation of its meaning, at a stable URL that can be cited on its own.

الأنبيَاء ਆਇਤਾਂ 112
ਸੂਰਤ · الأنبيَاء
ਪੰਜਾਬੀ · Arif
21 : 40

بَلۡ تَأۡتِيهِم بَغۡتَةٗ فَتَبۡهَتُهُمۡ فَلَا يَسۡتَطِيعُونَ رَدَّهَا وَلَا هُمۡ يُنظَرُونَ

ਅਚਣਚੇਤ ਉਹਨਾਂ ਉੱਤੇ ਵਾਅਦੇ ਵਾਲੀ ਘੜੀ (ਕਿਆਮਤ) ਆ ਜਾਵੇਗੀ ਅਤੇ ਇਹ ਰੁਰਾਨ ਪਰੇਸ਼ਾਨ ਹੋ ਜਾਣਗੇ, ਫੇਰ ਨਾ ਤਾਂ ਉਹ ਉਸ (ਘੜੀ) ਨੂੰ ਟਾਲ ਸਕਣਗੇ ਅਤੇ ਨਾ ਹੀ ਉਹਨਾਂ ਨੂੰ ਰਤਾ ਭਰ ਛੂਟ ਦਿੱਤੀ ਜਾਵੇਗੀ।